ਅਕੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਕੜਾ. ਇੱਕ ਗਣਛੰਦ. ਲੱਛਣ—ਚਾਰ ਚਰਣ. ਪ੍ਰਤਿ ਚਰਣ ਸ, ਜ, ਜ. IIS, ISI, ISI.

ਉਦਾਹਰਣ—

ਮੁਨਿ ਬਾਨ ਛਾਡ ਨ ਗਬ੗,

ਮਿਲ ਆਨ ਮੋਹਿਯ ਸਬ੗,

ਲਯ ਜਾਹਿ ਰਾਘਵ ਤੀਰ ,

ਤੁਹਿ ਨੈਕ ਦੈਕਰ ਚੀਰ. (ਰਾਮਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਕੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਕੜਾ, ਪੁਲਿੰਗ : ਅੱਕ ਦਾ ਕੱਪੜਾ, ਨਕਲੀ ਰੇਸ਼ਮ, ਇਕ ਗਣ ਛੰਦ ਲੱਛਣ---ਚਾਰਚਰਣ, ਪ੍ਰਤਿਚਰਣ, ਸਗਣ, ਜਗਣ, ਜਗਣ lls, lsl, lsl


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-01-42-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.