ਅਗਨੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Igneous (ਇਗਨਿਅਸ) ਅਗਨੀ: ਉਹ ਜਿਸ ਦਾ ਅਗਨੀ ਨਾਲ ਸੰਬੰਧ ਹੈ। ਇਹ ਵਿਸ਼ੇਸ਼ ਕਰਕੇ ਪਿੱਘਲੇ ਲਾਵੇ ਦੇ ਠੰਢੇ ਤੇ ਠੋਸ ਹੋਣ ਨਾਲ ਬਣੀ ਚਟਾਨ ਲਈ ਪ੍ਰਯੋਗ ਕੀਤਾ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਅਗਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਗਨੀ [ਨਾਂਇ] ਵੇਖੋ ਅੱਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਗਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਗਨੀ. ਦੇਖੋ, ਅਗਨਿ. ੨ ਸੰਗ੍ਯਾ—ਤਾਮਸਵ੍ਰਿੱਤੀ. “ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ.” (ਸਵਾ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਗਨੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਗਨੀ, ਇਸਤਰੀ ਲਿੰਗ : ਅੱਗ, ਬਸੰਤਰ
–ਅਗਨੀ ਸਾਖੀ, ਵੇਖੋ : ‘ਅਗਨ ਸਾਖੀ’
–ਅਗਨੀ ਹੋਤਰ, ਵੇਖੋ : ‘ ਅਗਨ ਹੋਤਰ’
–ਅਗਨੀ ਕੁੰਡ, ਵੇਖੋ : ‘ਅਗਨ ਕੁੰਡ’
–ਅਗਨੀ ਕੁਲ, ਵੇਖੋ : ‘ਅਗਨ ਕੁਲ’
–ਅਗਨੀ ਬਾਣ, ਵੇਖੋ : ‘ਅਗਨ ਬਾਣ’
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-45-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First