ਅਗੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗੈ. ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਪਰਲੋਕ ਵਿੱਚ. “ਅਗੈ ਜਾਤਿ ਨ ਜੋਰ ਹੈ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਗੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੈ (ਸੰ.। ਪੰਜਾਬੀ ਅੱਗਾ) ਅਗੇ ਆਉਣ ਵਾਲਾ ਥਾਂ। ਭਾਵ ਪ੍ਰਲੋਕ ਵਿਚ। ਯਥਾ-‘ਅਗੈ ਗਇਆ ਜਾਣੀਐ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਗੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਗੈ ਸੰਸਕ੍ਰਿਤ ਅਗ੍ਰੇ। ਪ੍ਰਾਕ੍ਰਿਤ ਅਗੑਗੇ। ਪਹਿਲੇ , ਅੱਗੇ- ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ। ਸਾਹਮਣੇ- ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ। ਪਰਲੋਕ ਵਿਚ- ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.