ਅਜਬ ਸਿੰਘ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਅਜਬ ਸਿੰਘ. ਦੇਖੋ, ਉਦਯ ਸਿੰਘ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਜਬ ਸਿੰਘ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਜਬ ਸਿੰਘ (ਅ.ਚ. 1705): ਅਲੀਪੁਰ ਜ਼ਿਲਾ ਮੁਲਤਾਨ, (ਹੁਣ ਪਾਕਿਸਤਾਨ) ਦੇ ਇਕ ਰਾਜਪੂਤ ਸਿੱਖ ਭਾਈ ਮਨੀ ਰਾਮ ਦਾ ਪੁੱਤਰ, ਜੋ ਆਪਣੇ ਪਿਤਾ ਅਤੇ ਚਾਰ ਭਰਾਵਾਂ ਨਾਲ ਅਨੰਦਪੁਰ ਸਾਹਿਬ ਵਿਖੇ ਆਇਆ ਸੀ। ਇਸ ਨੇ 1699 ਦੀ ਵਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਸਾਜਣ ਸਮੇਂ ਅੰਮ੍ਰਿਤ ਛਕਿਆ। 7 ਦਸੰਬਰ 1705 ਨੂੰ ਚਮਕੌਰ ਦੀ ਜੰਗ ਵਿਚ ਸ਼ਹੀਦ ਹੋਣ ਤਕ ਇਹ ਗੁਰੂ ਗੋਬਿੰਦ ਸਿੰਘ ਜੀ ਦੀ ਸੈਨਿਕ ਟੁਕੜੀ ਵਿਚ ਹੀ ਰਿਹਾ।
ਲੇਖਕ : ਮ.ਗ.ਸ. ਅਤੇ ਅਨੁ: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First