ਅਜੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਜੇ [ਕਿਵਿ] ਹੁਣ ਤੱਕ, ਇਸ ਸਮੇਂ ਤੱਕ, ਹਾਲੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਜੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਜੇ. ਕ੍ਰਿ. ਵਿ—ਅਭੀ. ਇਬ. ਹੁਣੇ। ੨ ਅਦ੍ਯਾਪਿ. ਅਜੇ ਭੀ. ਹੁਣ ਤੋੜੀ. ਅਬ ਤਕ। ੩ ਸੰ. ਅਜੇਯ. ਵਿ—ਜੋ ਜਿੱਤਣ ਯੋਗ੍ਯ ਨਹੀਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਜੇ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਜੇ, ਅਵਯ / ਕਿਰਿਆ ਵਿਸ਼ੇਸ਼ਣ : ਹੁਣ ਤਾਈਂ, ਹੁਣ ਤੀਕ, ਹਾਲੇ, ਹੁਣ ਤੀਕਰ, ਇਸ ਵੇਲੇ ਤਾਈਂ
–ਅਜੇ ਤੀਕ, ਅਜੇ ਤੀਕਰ, ਕਿਰਿਆ ਵਿਸ਼ੇਸ਼ਣ : ਹੁਣ ਤੱਕ, ਇਸ ਵੇਲੇ ਤੱਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-34-18, ਹਵਾਲੇ/ਟਿੱਪਣੀਆਂ:
ਅਜੇ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਜੇ, ਵਿਸ਼ੇਸ਼ਣ : ਅਜੇ, ਅਜਿੱਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-34-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First