ਅਡੰਬਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਡੰਬਰ (ਨਾਂ,ਪੁ) ਵਿਖਾਵਾ; ਵਾਧੂ ਦਾ ਸਾਜ਼ੋ-ਸਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਡੰਬਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਡੰਬਰ [ਨਾਂਪੁ] ਪਖੰਡ, ਦਿਖਾਵਾ, ਫੋਕੀ ਠਾਠ-ਬਾਠ , ਸ਼ੋਸ਼ੇਬਾਜ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਡੰਬਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਡੰਬਰ. ਸੰ. आडम्बर —ਆਡੰਬਰ. ਸੰਗ੍ਯਾ—ਉੱਪਰਲੀ ਬਣਾਉਟ. ਦਿਖਾਵਾ। ੨ ਪਾਖੰਡਜਾਲ। ੩ ਤੰਬੂ. ਖ਼ੇਮਾ। ੪ ਉਛਾੜ. ਗ਼ਿਲਾਫ। ੫ ਹਾਥੀ ਅਤੇ ਤੁਰ੍ਹੀ ਦੀ ਆਵਾਜ਼। ੬ ਸਜਧਜ. ਠਾਟਬਾਟ. “ਨਾਨਕ ਹਭ ਅਡੰਬਰ ਕੂੜਿਆ.” (ਵਾਰ ਜੈਤ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਡੰਬਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਡੰਬਰ, (ਸੰਸਕ੍ਰਿਤ : ਆਡੰਬਰ) / ਪੁਲਿੰਗ : ਵਿਖਾਵਾ, ਜ਼ਾਹਰਦਾਰੀ, ਉੱਪਰਲੀ ਬਣਾਵਟ, ਠਾਠ ਬਾਠ, ਪਖੰਡ, ਜਾਲ, ਪਸਾਰਾ, ਸਾਜੋ-ਸਮਾਨ, (ਲਾਗੂ ਕਿਰਿਆ : ਕਰਨਾ, ਰਚਨਾ)

–ਅਡੰਬਰਨ, ਵਿਸ਼ੇਸ਼ਣ : ਅਡੰਬਰ ਕਰਨ ਵਾਲੀ ਇਸਤਰੀ

–ਅਡੰਬਰੀ, ਵਿਸ਼ੇਸ਼ਣ / ਪੁਲਿੰਗ : ਅਡੰਬਰ ਕਰਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-56-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.