ਅਦਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਨਾ (ਵਿ,ਪੁ) ਛੋਟੀ ਪਹੁੰਚ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਦਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਨਾ [ਵਿਸ਼ੇ] ਹੇਠਲੇ ਦਰਜੇ ਦਾ, ਘਟੀਆ, ਤੁੱਛ, ਨੀਵਾਂ, ਛੋਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਦਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਨਾ. ਅ਼ ਵਿ—ਨੀਚ. ਕਮੀਨਾ. ਤੁੱਛ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਦਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਦਨਾ, ਅਰਬੀ / ਵਿਸ਼ੇਸ਼ਣ : ਘਟੀਆ, ਹੇਠਲੇ ਦਰਜੇ ਦਾ, ਛੋਟਾ, ਨੀਵਾਂ, ਕਮੀਨਾ, ਹੌਲਾ, ਤੁੱਛ, ਨੀਚ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-07-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First