ਅਧੇੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੇੜ (ਵਿ,ਪੁ) ਪੱਕੀ ਉਮਰ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਧੇੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੇੜ [ਵਿਸ਼ੇ] ਵੇਖੋ ਅਧਖੜ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਧੇੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਧੇੜ, ਵਿਸ਼ੇਸ਼ਣ : ਪੱਕੀ ਉਮਰ ਵਾਲਾ, ਅਧਬੁੱਢ
–ਅਧੇੜ ਉਮਰ, ਵਿਸ਼ੇਸ਼ਣ : ਅਧਬੁੱਢ, ਅਧਕੜ, ਅਧਖੜ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-41-55, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First