ਅਨਘੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਘੜ (ਵਿ,ਪੁ) ਬੇ-ਡੌਲ; ਕੁਢੱਬਾ; ਜੋ ਤਰਾਸ਼ਿਆ ਨਹੀਂ ਗਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਘੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਘੜ. ਵਿ—ਜੋ ਘੜਿਆ ਨਹੀਂ. ਦੇਖੋ, ਅਨਗੜ। ੨ ਬੁਰਾ ਘੜਿਆ ਹੋਇਆ. ਕੁਡੌਲ. ਬੇਡੌਲ। ੩ ਅਸਿ੖ਤ. ਅਸਭ੍ਯ. ਗਵਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਘੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਨਘੜ, ਵਿਸ਼ੇਸ਼ਣ :  ਅਣਘੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-49-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.