ਅਨਦੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਦੁ. ਦੇਖੋ, ਅਨੰਦ. “ਅਨਦੁ ਕਰੈ ਸਾਸਿ ਸਾਸਿ ਸਮਾਰੈ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਦੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਨਦੁ (ਸੰ.। ਸੰਸਕ੍ਰਿਤ ਆਨੰਦ) ਖੁਸ਼ੀ, ਹਰਖ , ਆਨੰਦ ਰੂਪ ਵਾਹਿਗੁਰੂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.