ਅਨਲਿਮਟਿਡ ਕੰਪਨੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Unlimited company_ਅਨਲਿਮਟਿਡ ਕੰਪਨੀ: ਅਨਲਿਮਟਿਡ ਕੰਪਨੀ ਦਾ ਮਤਲਬ ਹੈ ਅਜਿਹੀ ਕੰਪਨੀ ਜਿਸ ਦੇ ਮੈਂਬਰਾਂ ਦੀ ਦੇਣਦਾਰੀ ਦੀ ਸੀਮਾ ਕੋਈ ਨ ਹੋਵੇ। ਕੰਪਨੀ ਤੋਂ ਬਾਹਰ ਦੇ ਵਿਅਕਤੀਆਂ ਦੇ ਸਬੰਧ ਵਿਚ ਕੰਪਨੀ ਦੇ ਕਿਸੇ ਵੀ ਮੈਂਬਰ ਨੂੰ ਦੇਣਦਾਰ ਕਰਾਰ ਦਿੱਤਾ ਜਾ ਸਕਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First