ਅਬਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬਲਾ (ਵਿ,ਇ) ਕਮਜ਼ੋਰ; ਬੇ-ਸਹਾਰਾ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਬਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬਲਾ [ਨਾਂਇ] ਕਮਜ਼ੋਰ ਔਰਤ, ਬਲਹੀਣ ਇਸਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਬਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬਲਾ. ਸੰ. ਸੰਗ੍ਯਾ—ਇਸਤ੍ਰੀ. ਨਾਰੀ। ੨ ਵਿ—ਦੁਬਲੀ. ਕਮਜ਼ੋਰ। ੩ ਅ਼ ਮੂਰਖ. ਬੁੱਧਿ ਰਹਿਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਬਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਬਲਾ, ਸੰਸਕ੍ਰਿਤ / ਵਿਸ਼ੇਸ਼ਣ : ੧. ਕਮਜ਼ੋਰ ਜਾਂ ਬਲਹੀਣ, ਹੀਣੀ ਨਿਰਬਲ, ਨਿਤਾਣੀ; ੨. ਇਸਤਰੀ, ਨਾਰ, ਔਰਤ

–ਅਬਲਾਪਣ, ਪੁਲਿੰਗ : ਅਬਲਾ  ਹੋਣ ਦਾ ਭਾਵ, ਕਮਜ਼ੋਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-11-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.