ਅਬੂਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਬੂਰ [ਨਾਂਪੁ] ਮੁਹਾਰਤ, ਪ੍ਰਬੀਨਤਾ, ਨਿਪੁੰਨਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਬੂਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਬੂਰ, ਅਰਬੀ / ਪੁਲਿੰਗ : ਪਰਬੀਨਤਾ, ਮੁਹਾਰਤ, ਸਮਿਅਕ ਗਿਆਨ (–ਹਾਸਲ ਹੋਣਾ)
–ਅਬੂਰ ਕਰਨਾ, ਕਿਰਿਆ ਅਕਰਮਕ : ਲੰਘਣਾ, ਪਾਰ ਹੋਣਾ, ਪਾਰ ਜਾਣਾ (ਦਰਿਆ--)
–ਅਬੂਰੀ ਦੌਰ, ਅੰਤਰਮ ਸਮਾਂ, ਇਕ ਹਾਲਤ ਤੋਂ ਦੂਜੀ ਹਾਲਤ ਤੇ ਪੂਰੀ ਤਰ੍ਹਾਂ ਪਹੁੰਚਣ ਦੇ ਵਿਚਾਲੇ ਦਾ ਸਮਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-24-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First