ਅਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰ (ਨਾਂ,ਇ) ਗੱਡੇ ਦੇ ਪਹੀਏ ਵਿਚਲੀ ਨਾਭ ਵਿੱਚ ਠੁੱਕਿਆ ਗਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰ 1 [ਅਵ] ਅਤੇ , ਤੇ, ਹੋਰ 2 [ਨਾਂਪੁ] ਪਹੀਏ ਦਾ ਗਜ ਜੋ ਨਾਭ ਅਤੇ ਪੁੱਠੀ ਨੂੰ ਜੋੜਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰ. ਵ੍ਯ—ਦੋ ਸ਼ਬਦਾਂ ਨੂੰ ਜੋੜਨ ਵਾਲਾ. ਅਤੇ , ਔਰ. ਦੇਖੋ, ਅਰੁ। ੨ ਸੰ. अर. ਸੰਗ੍ਯਾ—ਪਹੀਏ ਦਾ ਗਜ਼ । ੩ ਕੂਣਾ. ਨੁੱਕਰ। ੪ ਸਿਵਾਲ. ਕਾਈ । ੫ ਸ਼ਸਤ੍ਰਨਾਮ ਮਾਲਾ ਵਿੱਚ ਅਜਾਣ ਲਿਖਾਰੀਆਂ ਨੇ “ਅਜ” ਦੀ ਥਾਂ “ਅਰ” ਸ਼ਬਦ ਲਿਖਿਆ ਹੈ. ਯਥਾ—“ਅਰ ਅਨੁਜਨਿਨੀ.” (ਅੰਕ ੯੪੧) ਇਸ ਥਾਂ “ਅਜ ਅਨੁਜਨਿਨੀ.”—ਚਾਹੀਏ। ੬ ਅੜ. ਜਿੱਦ। ੭ ਰੋਕ. ਵਿਘਨ. “ਕਿਂਹ ਸਿਖ ਕੋ ਕਾਰਜ ਅਰ ਜਾਇ.” (ਗੁਪ੍ਰਸੂ) ਕੰਮ ਅੜ ਜਾਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਰ, ਅਵਯ : (ਯੋਜਕ) ਅਤੇ, ਤੇ, ਹੋਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-04-42-49, ਹਵਾਲੇ/ਟਿੱਪਣੀਆਂ:
ਅਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਰ, ਪੁਲਿੰਗ : ਪਹੀਏ ਦਾ ਗਜ ਜੋ ਨਾਭ ਵਿਚ ਠੁਕਿਆ ਹੁੰਦਾ ਹੈ ਤੇ ਜਿਨ੍ਹਾਂ ਦੇ ਸਿਰਿਆਂ ਤੇ ਪੁੱਠੀਆਂ ਜੜੀਆਂ ਹੁੰਦੀਆਂ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-04-42-58, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First