ਅਰਿੰਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਿੰਡ (ਨਾਂ,ਪੁ) ਬੀਆਂ ਵਿੱਚੋਂ ਤੇਲ ਕੱਢੇ ਜਾਣ ਵਾਲਾ ਜੰਗਲੀ ਪੌਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਰਿੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਿੰਡ. ਦੇਖੋ, ਏਰੰਡ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅਰਿੰਡ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਰਿੰਡ, ਇਸਤਰੀ ਲਿੰਗ : ਇਕ ਰੁੱਖ ਜਿਸ ਦੇ ਬੀਆਂ ਵਿੱਚੋਂ ਤੇਲ ਕੱਢਿਆ ਜਾਂਦਾ ਹੈ ਜੋ ਕਸਟਰੋਲ ਕਹਾਉਂਦਾ ਹੈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-49-47, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First