ਅਸਥਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਥਾਨ (ਨਾਂ,ਪੁ) ਪੂਜਣ ਯੋਗ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਸਥਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਥਾਨ [ਨਾਂਪੁ] ਜਗ੍ਹਾ, ਥਾਂ, ਸਥਾਨ; ਇਤਿਹਾਸਿਕ ਸਥਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਸਥਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਥਾਨ. ਸੰ. ਥਾਨ. ਸੰਗ੍ਯਾ—ਥਾਂ. ਠਿਕਾਣਾ. ਠਹਿਰਣ ਅਥਵਾ ਰਹਿਣ ਦੀ ਜਗਾ. “ਅਸਥਾਨ ਹਰਿ ਨਿਹ ਕੇਵਲੰ.” (ਗੂਜ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸਥਾਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਸਥਾਨ, ਸੰਸਕ੍ਰਿਤ / ਪੁਲਿੰਗ : ਥਾਂ, ਜਗ੍ਹਾ, ਘਰ, ਡੇਰਾ, ਮਕਾਨ, ਮੰਦਰ, ਆਸ਼੍ਰਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-39-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First