ਅਸੂਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੂਲ [ਨਾਂਪੁ] ਸਿਧਾਂਤ , ਨਿਯਮ; ਮਾਨਤਾ, ਧਾਰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਸੂਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੂਲ. ਦੇਖੋ, ਉਸੂਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸੂਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਸੂਲ, ਅਰਬੀ (ਉਸੂਲ) / ਪੁਲਿੰਗ : ਨੇਮ, ਨਿਜਮ, ਰੀਤੀ, ਕਾਇਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-22-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First