ਅਹੁਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਹੁਰ (ਨਾਂ,ਇ) ਬਿਮਾਰੀ ਦੀ ਅਲਾਮਤ; ਕਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਹੁਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਹੁਰ [ਨਾਂਪੁ] ਅਟਕਾਅ , ਵਿਘਨ, ਅੜਿੱਕਾ; ਬਿਮਾਰੀ , ਕਸਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਹੁਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਹੁਰ, ਇਸਤਰੀ ਲਿੰਗ : ੧. ਬੀਮਾਰੀ, ਕਸਰ, ਕਸੂਰ,  (ਲਾਗੂ ਕਿਰਿਆ :ਹੋਣਾ) , ੨. ਅੜਿੱਕਾ, ਅਟਕਾਰ, ਵਿਘਣ, (ਲਾਗੂ ਕਿਰਿਆ : ਪੈਣਾ)

–ਅਹੁਰ ਸਹੁਰ, ਇਸਤਰੀ ਲਿੰਗ : ਬੀਮਾਰੀ ਸ਼ਮਾਰੀ, ਬੀਮਾਰੀ ਠਮਾਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-11-34-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.