ਅੜੇਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੜੇਸ (ਨਾਂ,ਇ) ਘਿਸਰਾ ਕੇ ਖਿਸਕਾਉਣ ਲਈ ਕਿਸੇ ਭਾਰੀ ਚੀਜ਼ ਦੀ ਵਿਰਲ ਵਿੱਚ ਲੱਕੜ ਜਾਂ ਨੋਕਦਾਰ ਸੱਬਲ ਆਦਿ ਦੀ ਚੋਭ ਵਜੋਂ ਦਿੱਤੀ ਜਾਣ ਵਾਲੀ ਤੁਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੜੇਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੜੇਸ [ਨਾਂਇ] ਕਿਸੇ ਭਾਰੀ ਚੀਜ਼ ਨੂੰ ਚੁੱਕਣ ਲਈ ਦੂਜੀ ਚੀਜ਼ ਨੂੰ ਥੱਲੇ ਅੜਾਉਣ ਦਾ ਭਾਵ, ਤੁਲ, ਸਹਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੜੇਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੜੇਸ, ਇਸਤਰੀ ਲਿੰਗ : ੧. ਕਿਸੇ ਚੀਜ਼ ਨੂੰ ਚੁੱਕਣ ਲਈ ਉਸ ਥੱਲੇ ਦੂਜੀ ਕਿਸੇ ਚੀਜ਼ ਦਾ ਸਿਰਾ ਅੜਾਉਣ ਦਾ ਭਾਵ; ੨. ਚੁੱਕ, ਤੁਲ, ਕਿਸੇ ਭਾਰੀ ਵਸਤੂ ਦਾ ਇਕ ਪਾਸਾ ਉੱਚਾ ਕਰ ਕੇ ਹੇਠਾਂ ਦਿੱਤੀ ਕੋਈ ਲੱਕੜੀ ਜਾਂ ਬਾਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-04-33-33, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First