ਅੰਗੜਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੜਾਈ (ਨਾਂ,ਇ) ਆਲਸ ਦੂਰ ਕਰਨ ਹਿਤ ਸਰੀਰ ਦੇ ਅੰਗਾਂ ਵਿੱਚ ਤਣੀਨ ਲੈ ਕੇ ਲਿਆਂਦਾ ਅਕੜਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਗੜਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੜਾਈ [ਨਾਂਇ] ਸੁਸਤੀ ਲਾਹੁਣ ਲਈ ਅੰਗਾਂ ਨੂੰ ਅਕੜਾਉਣ ਦੀ ਕਿਰਿਆ ਜਾਂ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਗੜਾਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੜਾਈ. ਸੰਗ੍ਯਾ—ਆਲਸ ਕਰਕੇ ਅੰਗਾਂ ਨੂੰ ਆੜਾ (ਟੇਢਾ) ਕਰਨ ਦੀ ਕ੍ਰਿਯਾ. ਅੰਗਾਂ ਨੂੰ ਸੁਸਤੀ ਦੂਰ ਕਰਨ ਲਈ ਫੈਲਾਉਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਗੜਾਈ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਗੜਾਈ, ਇਸਤਰੀ ਲਿੰਗ : ਆਲਸ ਦੂਰ ਕਰਨ ਲਈ ਅੰਗਾਂ ਨੂੰ ਤਾਣਨਾ, ਆਕੜ, (ਲਾਗੂ ਕਿਰਿਆ : ਲੈਣਾ, ਭੰਨਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-09-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First