ਅੰਧਿਆਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਧਿਆਰਾ ਸੰਗ੍ਯਾ—ਅੰਧਕਾਰ. ਅੰਧੇਰਾ। ੨ ਅਗ੍ਯਾਨ. “ਨਾਮ ਮਿਲੈ ਚਾਨਣ ਅੰਧਿਆਰ.” (ਬਿਲਾ ਮ: ੧) “ਕਿਉ ਕਰਿ ਨਿਰਮਲ , ਕਿਉ ਕਰਿ ਅੰਧਿਆਰਾ?” (ਸਿਧ ਗੋਸਟਿ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਧਿਆਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅੰਧਿਆਰਾ (ਸੰ.। ਸੰਸਕ੍ਰਿਤ ਅੰਧਕਾਰ। ਪ੍ਰਾਕ੍ਰਿਤ ਅੰਧਯਾਰ) ਹਨੇਰਾ ਭਾਵ ਅਗਿਆਨ। ਯਥਾ ‘ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.