ਅੰਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਬੀ (ਨਾਂ,ਇ) ਛੋਟਾ ਕੱਚਾ ਖਟਿਆਈਦਾਰ ਅੰਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਬੀ. ਸੰਗ੍ਯਾ—ਛੋਟਾ ਅਤੇ ਕੱਚਾ ਅੰਬ । ੨ ਸ. अम्बी. ਮਾਤਾ. ਮਾਂ । ੩ ਉੱਤਮ ਇਸਤ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਬੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੰਬੀ, ਇਸਤਰੀ ਲਿੰਗ : ਅੰਬ, ਛੋਟਾ ਅੰਬ, ਛੋਟਾ ਕੱਚਾ ਅੰਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-22-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.