ਅੰਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਸ [ਨਾਂਇ] ਉਲ਼ਾਦ, ਸੰਤਾਨ; ਭਾਗ , ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਸ. ਸੰ. अंस्. ਧਾ—ਵਿਭਾਗ ਕਰਨਾ. ਵੰਡਣਾ. ਹਿੱਸੇ ਕਰਨਾ। ੨ ਸੰ. ਅੰਸ਼. ਸੰਗ੍ਯਾ—ਹਿੱ (ਭਾਗ) ੩ ਵੰਸ਼ ਦੀ ਥਾਂ ਭੀ ਅੰਸ ਸ਼ਬਦ ਵਰਤਿਆ ਜਾਂਦਾ ਹੈ, ਯਥਾ—“ਗੁਰਅੰਸ.” ੪ ਕਲਾ. ਸੋਲਵਾਂ ਹਿੱਸਾ. ਜਿਵੇਂ—ਇਸ ਪ੍ਰਸੰਗ ਵਿੱਚ ਅੰਸ਼ਮਾਤ੍ਰ ਭੀ ਸਚਾਈ ਨਂਹੀਂ। ੫ ਦੇਖੋ, ਅੰਸੁ। ੬ ਸੰ. अंस—ਅੰਸ. ਮੋਢਾ. ਕੰਨ੍ਹਾ. “ਅੰਸ਼ ਉਤੰਗ ਸਿੰਘ ਕੀ ਨ੍ਯਾਈ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅੰਸ (ਸੰ.। ਸੰਸਕ੍ਰਿਤ ਅੰਸ਼) ੧. ਹਿੱਸਾ , ਅਵੈਵ, ਭਾਗ। ਯਥਾ-‘ਕਹੁ ਕਬੀਰ ਇਹੁ ਰਾਮ ਕੀ ਅੰਸੁ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
what is the meaning of ansh .... is it a part or small part of something
Arjun,
( 2019/09/02 11:2845)
Please Login First