ਅੱਖੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਖੜ (ਵਿ,ਪੁ) ਅੜੀਅਲ ਸੁਭਾਅ ਦਾ; ਝਗੜਾਲੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਖੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਖੜ [ਵਿਸ਼ੇ] ਜਲਦੀ ਨਾ ਮੰਨਣ ਵਾਲ਼ਾ , ਅੜਬ੍ਹ, ਮੂੜ੍ਹ, ਅਮੋੜ, ਰੁੱਖਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਖੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਖੜ, ਵਿਸ਼ੇਸ਼ਣ : ਉਜੱਡ, ਘੁਮੰਡੀ, ਅਮੋੜ, ਝਗੜਾਲੂ, ਐਵੇਂ ਲੜ ਪੈਣ ਵਾਲਾ, ਅੜ੍ਹਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-37-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.