ਅੱਟਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟਣ (ਨਾਂ,ਪੁ) ਸਖ਼ਤ ਕੰਮ ਕਰਦਿਆਂ ਹੱਥ ਦੀ ਤਲੀ ਵੱਲ ਦੇ ਪਾਸੇ ਮੁੱਠੇ ਜਾਂ ਦਸਤੇ ਦੀ ਰਗੜ ਨਾਲ ਬਣੀ ਮਾਸ ਦੀ ਪੀਡੀ ਨਿੱਕੀ ਗੰਢ; ਵੇਖੋ : ਭੌਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਟਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟਣ [ਨਾਂਪੁ] ਵਧੇਰੇ ਮਿਹਨਤ ਕਰਨ ਕਾਰਨ ਹੱਥਾਂ ਜਾਂ ਪੈਰਾਂ ਦਾ ਸਖ਼ਤ ਹੋਇਆ ਮਾਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਟਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟਣ. ਸੰਗ੍ਯਾ—ਘਾਸਾ. ਰਗੜ ਤੋਂ ਪੈਦਾ ਹੋਈ. ਚਮੜੇ ਵਿੱਚ ਕਠੋਰਤਾ. “ਅੱਟਣ ਪਰੇ ਅਁਗੁ ਅੰਗੁਰੀ, ਐਂਚਤ ਪਨਚ ਓਜ ਕੋ ਧਾਰ.” (ਗੁਪ੍ਰਸੂ) ੨ ਦੇਖੋ, ਅੱਟਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅੱਟਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਟਣ, ਪੁਲਿੰਗ : ਘਾਸਾ, ਰਗੜ ਜਾਂ ਘਸਰ ਲੱਗ ਕੇ ਮਾਸ ਦੀ ਬਣੀ ਕਾਠੀ ਗੰਢ ਜਾਂ ਗੁੰਮੜੀ ਜੇਹੀ, ਚੰਡੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-18-14, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First