ਅੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟੀ (ਨਾਂ,ਇ) ਚਰਖੇ ਦੁਆਰਾ ਸੂਤ ਕੱਤ ਕੇ ਤੱਕਲੇ ਤੋਂ ਲਾਹੇ ਮੁੱਢੇ (ਗਲੋਟੇ) ਤੋਂ ਅਟੇਰਨ ਦੁਆਲੇ ਹੱਥ ਦੇ ਸਹਾਰੇ ਨਾਲ 8 ਹਿੰਦਸੇ ਦੀ ਸ਼ਕਲ ਵਰਗੀ ਬਣਾਈ ਸੂਤਰ ਦੀ ਗੁੱਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟੀ [ਨਾਂਇ] ਸੂਤ ਦੀ ਛੋਟੀ ਲੱਛੀ ਜਾਂ ਗੁੱਛੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਟੀ. ਸੰਗ੍ਯਾ—ਅੱਟਾ ੧ ਦਾ ਇਸਤ੍ਰੀ ਲਿੰਗ । ੨ ਭਰੀ. ਪੂਰੀ. ਜਿਵੇਂ ਖਾਈ (ਖ਼ੰਦਕ) ਅੱਟੀ ਗਈ। ੩ ਪੋਠੋ. ਮੌਲੀ ਦਾ ਧਾਗਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅੱਟੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਟੀ, ਇਸਤਰੀ ਲਿੰਗ : ਅਟੇਰਨ ਤੇ ਅਟੇਰੀ ਹੋਈ ਸੂਤਰ ਦੀ ਗੁੱਛੀ ਜਾਂ ਗੂੰਜੀ, ਛੋਟਾ ਲੱਛਾ, ਲੱਛੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-20-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First