ਅੱਧਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਧਾ (ਵਿ,ਪੁ) ਕਿਸੇ ਇੱਕ ਚੀਜ਼ ਦੇ ਦੋ ਬਰਾਬਰ ਹਿੱਸਿਆਂ ਵਿੱਚੋਂ ਇੱਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਧਾ [ਵਿਸ਼ੇ] ਕਿਸੇ ਵਸਤੂ ਦੇ ਦੋ ਬਰਾਬਰ ਭਾਗਾਂ ਵਿਚੋਂ ਇਕ, ਨਿਸਫ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਧਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਧਾ, ਵਿਸ਼ੇਸ਼ਣ : ਇੱਕ ਚੀਜ਼ ਦੇ ਦੋ ਬਰਾਬਰ ਹਿੱਸਿਆਂ ਵਿੱਚੋਂ ਇੱਕ, ਖੰਨਾ
–ਅੱਧਾ ਹੋ ਜਾਣਾ, ਮੁਹਾਵਰਾ : ਲਿੱਸਾ ਹੋ ਜਾਣਾ
–ਅੱਧਾ ਹੋਣਾ, ਮੁਹਾਵਰਾ : ਜਿਸ ਕੋਲੋਂ ਕੰਮ ਸਿਰੇ ਨਾ ਚੜ੍ਹੇ, ਕੁਝ ਕਮੀ ਵਿਚ, ਕਿਸੇ ਕੰਮ ਨੂੰ ਪੂਰਾ ਕਰਨ ਦੇ ਯੋਗ ਨਾ ਹੋਣਾ
–ਅੱਧਾ ਦੁੱਖ ਵੰਡਿਆ ਜਾਣਾ, ਮੁਹਾਵਰਾ : ਹਮਦਰਦੀ ਨਾਲ ਢਾਰਸ ਮਿਲਣਾ
–ਅੱਧਾ ਨਾ ਰਹਿਣਾ, ਮੁਹਾਵਰਾ : ਬਹੁਤ ਲਿੱਸਾ ਹੋ ਜਾਣਾ, ਕਮਜ਼ੋਰ ਹੋ ਜਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-29-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First