ਅੱਸੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੂ (ਨਾਂ,ਪੁ) ਬਿਕਰਮੀ ਸਾਲ ਦਾ ਸੱਤਵਾਂ ਮਹੀਨਾ; ਕੱਤਕ ਤੋਂ ਪਹਿਲਾਂ ਅਤੇ ਭਾਦਰੋਂ ਤੋਂ ਪਿੱਛੋਂ ਆਉਣ ਵਾਲਾ ਮਹੀਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਸੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੂ [ਨਾਂਪੁ] ਬਿਕਰਮੀ ਸੰਮਤ ਦਾ ਇਕ ਮਹੀਨਾ ਜੋ ਲਗਭਗ ਅੱਧ ਸਤੰਬਰ ਤੋਂ ਅੱਧ ਅਕਤੂਬਰ ਤੱਕ ਹੁੰਦਾ ਹੈ, ਅੱਸੋਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਸੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੂ. ਸੰ. ਆਸ਼੍ਵਿਨ. ਸੰਗ੍ਯਾ—ਅੱਸੂ ਮਹੀਨਾ , ਜਿਸ ਦੀ ਪੂਰਣਮਾਸੀ ਵਿੱਚ ਅਸ਼੍ਵਿਨੀ ਨਛਤ੍ਰ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅੱਸੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਸੂ,ਪੁਲਿੰਗ : ਬਿਕਰਮੀ ਸਾਲ ਦਾ ਸੱਤਵਾਂ ਮਹੀਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-14-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
what is the meaning of ansh .... is it a part or small part of something
Arjun,
( 2019/09/02 11:2845)
Please Login First