ਆਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਖਾ (ਨਾਂ,ਪੁ) ਕਹੀ ਹੋਈ ਗੱਲ; ਆਗਿਆ; ਹੁਕਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਖਾ [ਨਾਂਪੁ] ਕਹਿਣਾ, ਆਗਿਆ, ਕਹੀ ਹੋਈ ਗੱਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਖਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਖਾ, ਪੁਲਿੰਗ : ਆਖੀ ਹੋਈ ਗੱਲ, ਆਗਿਆ, ਹੁਕਮ, ਬਚਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-49-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First