ਆਗੈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗੈ [ਕਿਵਿ] (ਗੁਰ) ਅੱਗੇ; ਅਗਲੇ ਸਮੇਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਗੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਗੈ ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਇਸ ਪਿੱਛੋਂ. “ਆਗੈ ਘਾਮ, ਪਿਛੈ ਰੁਤਿ ਜਾਡਾ.” (ਤੁਖਾ ਬਾਰਹਮਾਹਾ ਮ: ੧) ੩ ਭਵਿ੄਴ ਕਾਲ. “ਆਗੈ ਦਯੁ, ਪਾਛੈ ਨਾਰਾਇਣੁ.” (ਭੈਰ ਮ: ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.