ਆਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ (ਨਾਂ,ਪੁ) ਸਤਿਕਾਰ; ਇੱਜ਼ਤਮਾਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ [ਨਾਂਪੁ] ਸਤਿਕਾਰ, ਮਾਣ , ਇੱਜ਼ਤ , ਅਦਬ; ਆਉ-ਭਗਤ, ਖਾਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ. ਸੰ. ਸੰਗ੍ਯਾ—ਸਨਮਾਨ. ਸਤਕਾਰ. ਖਾਤਿਰ। ੨ ਸ੍ਵਾਗਤ. ਆਉ ਭਗਤ. “ਆਦਰੁ ਦਿਤਾ ਪਾਰਬ੍ਰਹਮ.” (ਸੂਹੀ ਅ: ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.