ਆਲੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਲੇ. ਦੇਖੋ, ਆਲੀ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਲੇ (ਗੁ.। ਸੰਸਕ੍ਰਿਤ ਆਲ=ਬਹੁਤਾ) ਵਡਾ। ਭਾਵ ਵਿਚ ਪਵਿਤ੍ਰ ਅਰਥ ਬੀ ਕਰਦੇ ਹਨ। ਯਥਾ-‘ਆਲੇ ਤੇਰਾ ਨਾਉ’ ਪਵਿਤ੍ਰ ਤੇਰਾ ਨਾ ਹੈ। ਸੰਪ੍ਰਦਾਈ ਅਰਥ ਸੰਸਾਰ ਦਾ ਪ੍ਰੇਰਕ ਭੀ ਹਨ, ‘ਬੇਗ ’ ਪਦ ਦਾ ਅਧ੍ਯਹਾਰ ਕਰ ਕੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First