ਆਵੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵੀ (ਨਾਂ,ਇ) ਕੱਚੇ ਭਾਂਡਿਆਂ ਨੂੰ ਹੇਠ ਉੱਤੇ ਜੋੜ ਕੇ ਗੋਹਿਆਂ ਅਤੇ ਮਲੀਹ ਦੀ ਅੱਗ ਨਾਲ ਪਕਾਉਣ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਵੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵੀ. ਸੰਗ੍ਯਾ—ਛੋਟਾ ਆਵਾ. ਮਿੱਟੀ ਦੇ ਬਰਤਨ ਪਕਾਉਣ ਦੀ ਭੱਠੀ. “ਘੜਿ ਭਾਡੇ ਜਿਨਿ ਆਵੀ ਸਾਜੀ.” (ਆਸਾ ਪਟੀ ਮ: ੧) ੨ ਆਵਈ. ਦੇਖੋ, ਆਵਨ. “ਮਨਮੁਖਾ ਨੋ ਪਰਤੀਤਿ ਨ ਆਵੀ.” (ਸੋਰ ਅ: ਮ: ੩) ਨਿਸ਼ਚਾ ਨ ਆਵਈ। ੩ ਸੰ. ਗਰਭਵਤੀ ਇਸਤ੍ਰੀ । ੪ ਪ੍ਰਸੂਤ ਸਮੇਂ ਦੀ ਪੀੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਵੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਵੀ, ਇਸਤਰੀ ਲਿੰਗ : ਛੋਟਾ ਆਵਾ, ਘੁਮਿਆਰ ਦੀ ਭੱਠੀ ਜਿਸ ਵਿਚ ਖਿਡੌਣੇ ਜਾਂ ਭਾਂਡੇ ਪਕਾਏ ਜਾਂਦੇ ਹਨ (ਲਾਗੂ ਕਿਰਿਆ : ਲਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-10-55-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.