ਇਕਾਂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਕਾਂਤ [ਨਾਂਪੁ] ਉਹ ਥਾਂ ਜਿਥੇ ਕੋਈ ਨਾ ਹੋਵੇ, ਸ਼ਾਂਤੀ ਵਾਲ਼ੀ ਜਗ੍ਹਾ, ਰੌਲ਼ੇ-ਗੌਲ਼ੇ ਤੋਂ ਹਟਵੀਂ ਥਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇਕਾਂਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਕਾਂਤ ਸੰ. एकान्त—ਏਕਾਂਤ. ਸੰਗ੍ਯਾ—ਸਿੱਧਾਂਤ. ਨਤੀਜਾ. “ਯਾਹਿ ਵਿਖੈ ਬੁਧ ਕਹੈਂ ਇਕਾਂਤ.” (ਭਾਈ ਗੁਲਾਬ ਸਿੰਘ) ੨ ਸੁੰਨਾ ਅਸਥਾਨ. ਨਿਰਜਨ ਅਸਥਾਨ । ੩ ਵਿ—ਅਤ੍ਯੰਤ. ਅਤਿ। ੪ ਅਲਗ. ਇਕੱਲਾ. ਵੱਖ. “ਪ੍ਰਭੁ ਅਪਨਾ ਇਕਾਂਤ.” (ਕਾਨ ਮ: ੫) ੫ ਨਿਸ਼ਚੇ ਕੀਤਾ ਹੋਇਆ। ੬ ਅਨਨ੍ਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਕਾਂਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਇਕਾਂਤ (ਗੁ.। ਸੰਸਕ੍ਰਿਤ) ਨਿਯਮ ਕਰਕੇ। ਅਲਗ। ਯਥਾ-‘ਪ੍ਰਭੁ ਆਪਨਾ ਇਕਾਂਤ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਇਕਾਂਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਕਾਂਤ, (ਸੰਸਕ੍ਰਿਤ : ਏਕਾਂਤ) / ਇਸਤਰੀ ਲਿੰਗ : ਜਿੱਥੇ ਹੋਰ ਕੋਈ ਨਾ ਹੋਵੇ, ਨਿਵੇਕਲਾ, ਇਕਲਵਾਂਜ, ਅਲਹਿਦਗੀ; ਰੌਲੇ ਤੇ ਵਸੋਂ ਤੋਂ ਦੁਰੇਡੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-50-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First