ਇਕੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ (ਨਾਂ,ਪੁ) ਇੱਕ ਥਾਂ ਇਕੱਤਰ ਹੋਏ ਲੋਕਾਂ ਦਾ ਹਜੂਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ [ਨਾਂਪੁ] ਇਕੱਤਰਤਾ, ਜੋੜ-ਮੇਲ਼, ਮਜਮਾ , ਖ਼ਲਕਤ , ਜਨ-ਸਮੂਹ, ਭੀੜ , ਹਜੂਮ; ਏਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਠ. ਸੰਗ੍ਯਾ—ਇੱਕ ਥਾਂ ੡੎ਥਤ ਹੋਏ ਲੋਕ , ਹਜੂਮ. ਜੋੜਮੇਲ. ਮੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਕੱਠ, ਪੁਲਿੰਗ : ੧. ਕਿਸੇ ਉਦੇਸ਼ ਨਾਲ ਕੱਠੇ ਹੋਏ ਬੰਦੇ, ਜੋੜਮੇਲ, ਇਕੱਤਰਤਾ; ੨. ਏਕਾ, ਸਲੂਕ, ਇਤਫ਼ਾਕ : ੩. ਭੀੜ, ਹਜੂਮ, ; ੪. ਸੰਗਠਨ, ਜੱਥੇਬੰਦੀ

–ਇਕੱਠ ਕਰਨਾ, ਮੁਹਾਵਰਾ : ੧. ਇਕੱਤਰਤਾ ਬੁਲਾਉਣਾ, ਪੰਚਾਇਤ ਕਰਨਾ; ੨. ਕੋਈ ਗਿਲ੍ਹਾ ਉਲਾਂਭਾ ਦੱਸਣ ਲਈ ਭਾਈਚਾਰੇ ਜਾਂ ਭਿਆਲਾਂ ਦਾ ਸਮਾਗਮ ਬੁਲਾਉਣਾ; ੩. ਇਤਫ਼ਾਕ ਕਰਨਾ, ਸਲੂਕ ਬੰਨ੍ਹਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-35-16, ਹਵਾਲੇ/ਟਿੱਪਣੀਆਂ:

ਇਕੱਠ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਕੱਠ, (ਰੌਸ਼ਨੀ ਦੀਆਂ ਕਿਰਨਾਂ ਦਾ) / ਪੁਲਿੰਗ : ਇਕ ਥਾਂ ਇਕੱਠੀਆਂ ਹੋਈਆਂ ਰੌਸ਼ਨੀ ਦੀਆਂ ਕਿਰਨਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-35-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.