ਇਜਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਇਜਰਾ.
ਸੰਗ੍ਯਾ—ਜਾਰੀ ਕਰਨ ਦੀ ਕ੍ਰਿਯਾ. ਅਮਲ ਵਿੱਚ ਲਿਆਉਣਾ. ਕਿਸੇ ਹੁਕਮ ਨੂੰ ਵਰਤੋਂ ਵਿੱਚ ਲਿਆਉਣ ਦਾ ਭਾਵ. ਜਿਵੇਂ—ਇਜਰਾ ਡਿਗਰੀ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਜਰਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Execution_ਇਜਰਾ: ਅਦਾਲਤ ਦਾ ਉਹ ਹੁਕਮਨਾਮਾ ਜਿਸ ਦੁਆਰਾ ਡਿਗਰੀ ਦੀ ਤੁਸ਼ਟੀ ਵਿਚ ਹੋਈ ਕੋਤਾਹੀ ਕਾਰਨ ਇਜਰਾ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ ਜਿਸ ਵਿਚ ਨਾਜ਼ਿਰ, ਸੈਰਿਫ਼ ਜਾਂ ਬੈਲਿਫ਼ ਨੂੰ ਇਹ ਅਧਿਕਾਰ ਦਿੱਤਾ ਜਾਂਦਾ ਹੈ ਕਿ ਉਹ ਨਿਰਣਤ ਰਿਣੀ ਦਾ ਮਾਲ ਜਾਂ ਉਸ ਦਾ ਉਨਾ ਕੁ ਹਿੱਸਾ ਪਕੜ ਲਵੇ ਅਤੇ ਉਸ ਨੂੰ ਵੇਚ ਦੇਵੇ ਜਿੰਨਾ ਕੁ ਡਿਗਰੀ ਰਿਣ ਦੀ ਤੁਸ਼ਟੀ ਲਈ ਕਾਫ਼ੀ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਇਜਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਜਰਾ, (ਅਰਬੀ) / ਪੁਲਿੰਗ : ਅਜਰਾ, ਜਾਰੀ ਕਰਨ ਦੀ ਕਿਰਿਆ, ਕਿਸੇ ਹੁਕਮ ਨੂੰ ਵਰਤੋਂ ਵਿਚ ਲਿਆਉਣ ਦਾ ਭਾਵ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-39-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First