ਇਨਬਾਕਸ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Inbox)

ਇਨਬਾਕਸ ਦਾ ਇਸਤੇਮਾਲ ਈ-ਮੇਲ (ਇਲੈਕਟ੍ਰੋਨਿਕ ਮੇਲ) ਭੇਜਣ ਲਈ ਕੀਤਾ ਜਾਂਦਾ ਹੈ। ਇਹ ਇਕ ਅਜਿਹੀ ਥਾਂ ਹੈ ਜਿੱਥੇ ਸਾਰੇ ਸੁਨੇਹਿਆਂ ਨੂੰ ਸੰਗਠਿਤ ਕਰ ਕੇ ਰੱਖਿਆ ਜਾ ਸਕਦਾ ਹੈ। ਸੰਦੇਸ਼ ਭੇਜਣ ਜਾਂ ਪ੍ਰਾਪਤ ਕਰਨ ਲਈ ਵਿੰਡੋਜ਼ ਮੈਸੇਜਿਜ ਨੂੰ ਡੈਸਕਟਾਪ ਉੱਪਰ ਬਣੇ ਇੰਨਬਾਕਸ ਆਈਕਾਨ ਉੱਤੇ ਡਬਲ ਕਲਿੱਕ ਕਰਨ ਨਾਲ ਖੋਲ੍ਹਿਆ ਜਾ ਸਕਦਾ ਹੈ।

ਨੋਟ: ਇਹ ਆਈਕਾਨ ਵਿੰਡੋਜ਼-98 ਵਿੱਚ ਦਿਖਾਈ ਦਿੰਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.