ਇਲਾਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਲਾਜ (ਨਾਂ,ਪੁ) ਦਵਾਦਾਰੂ ਅਤੇ ਔਸ਼ਧੀ ਦੁਆਰਾ ਰੋਗੀ ਨੂੰ ਅਰੋਗ ਕਰਨ ਲਈ ਕੀਤਾ ਜਾਣ ਵਾਲਾ ਉਪਾਓ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇਲਾਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਲਾਜ [ਨਾਂਪੁ] ਰੋਗੀ ਨੂੰ ਅਰੋਗ ਕਰਨ ਦਾ ਭਾਵ, ਦਵਾ-ਦਾਰੂ, ਚਕਿਤਸਾ; ਉਪਾਅ , ਜਤਨ, ਉਪਰਾਲਾ; ਦਵਾਈ, ਦਾਰੂ; ਸਜ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇਲਾਜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਲਾਜ, (ਅਰਬੀ) / ਪੁਲਿੰਗ : ੧. ਦਵਾ ਦਾਰੂ, ਚਕਿਤਸਾ, ਬੀਮਾਰ ਨੂੰ ਅਰੋਗ ਕਰਨ ਦਾ ਕੰਮ, ਉਪਾਉ, ਜਤਨ, ਉਪਰਾਲਾ, ਕਾਰੀ; ੨. ਔਖਧ, ਦਵਾਈ, ਦਾਰੂ; ੩. ਸਜਾ
–ਇਲਾਜ ਕਰਨਾ, ਮੁਹਾਵਰਾ : ਸੋਧਣਾ, ਠੀਕ ਕਰਨਾ, ਸਜਾ ਦੇਣਾ, ਮਾਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-03-36-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First