ਇਲੈਕਟ੍ਰੋਨਿਕ ਮੇਲ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Electronic Mail
ਈ-ਮੇਲ (ਅਰਥਾਤ ਇਲੈਕਟ੍ਰੋਨਿਕ ਮੇਲ) ਰਾਹੀਂ ਇੰਟਰਨੈੱਟ ਉੱਤੇ ਸੰਦੇਸ਼ਾਂ ਨੂੰ ਭੇਜਿਆ ਜਾਂ ਪ੍ਰਾਪਤ ਕੀਤਾ ਜਾ ਸਕਦਾ ਹੈ। ਨੈੱਟ ਉੱਤੇ ਮੇਲ ਕਰਨ ਲਈ ਕਿਸੇ ਅਜਿਹੀ ਵੈੱਬਸਾਈਟ 'ਤੇ ਜਾਣ ਦੀ ਲੋੜ ਪੈਂਦੀ ਹੈ ਜਿਸ 'ਤੇ ਮੇਲ ਦੀ ਸੁਵਿਧਾ ਹੋਵੇ। yahoo.com, rediffmail.com, gmail.com ਆਦਿ ਅਜਿਹੀਆਂ ਵੈੱਬਸਾਈਟਾਂ ਹਨ ਜੋ ਈ-ਮੇਲ ਦੀ ਸੁਵਿਧਾ ਪ੍ਰਦਾਨ ਕਰਵਾਉਂਦੀਆਂ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First