ਇੰਦਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੰਦਰੀ (ਨਾਂ,ਇ) 1 ਲਿੰਗ ਜਾਂ ਯੋਨੀ 2 ਅੱਖ, ਕੰਨ, ਨੱਕ, ਜੀਭ, ਤੁਚਾ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇੰਦਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੰਦਰੀ [ਨਾਂਇ] ਸਰੀਰ ਦਾ ਉਹ ਅੰਗ ਜਿਸ ਰਾਹੀਂ ਗਿਆਨ ਪ੍ਰਾਪਤ ਹੁੰਦਾ ਹੈ ਜਿਵੇਂ ਅੱਖ , ਨੱਕ ਅਤੇ ਕੰਨ ਆਦਿ; ਪੁਰਸ਼ ਦਾ ਗੁਪਤ-ਅੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇੰਦਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇੰਦਰੀ, ਇਸਤਰੀ ਲਿੰਗ : ੧. ਲਿੰਗ ਜਾਂ ਯੋਨੀ, ਉੱਤਪਤੀ ਦਾ ਅੰਗ; ੨. ਸਰੀਰ ਦਾ ਉਹ ਅੰਗ ਜਿਸ ਦੁਆਰਾ ਗਿਆਨ ਹੁੰਦਾ ਹੈ ਜਿਵੇਂ ਅੱਖ, ਕੰਨ, ਨੱਕ, ਜੀਭ ਅਤੇ ਤਵਚਾ ਇਸਤਰੀ ਲਿੰਗ ੧. ਸਰੀਰ ਦੇ ਗਿਆਨ ਜਾਂ ਕਰਮ ਇੰਦਰੀਆਂ ਵਿੱਚੋਂ ਇਕ; ੨. ਪੁਰਸ਼ ਜਾਂ ਇਸਤਰੀ ਦੀ ਮੈਥੁਨ ਇੰਦਰੀ

–ਇੰਦਰੀ ਅੰਗ, ਪੁਲਿੰਗ : ਸਰੀਰ ਦਾ ਹਿੱਸਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-01-15-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.