ਇੱਜੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੱਜੜ (ਨਾਂ,ਪੁ) ਭੇਡਾਂ, ਬੱਕਰੀਆਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇੱਜੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੱਜੜ [ਨਾਂਪੁ] ਭੇਡਾਂ-ਬੱਕਰੀਆਂ ਦਾ ਸਮੂਹ; ਇਕੱਠ , ਝੁੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇੱਜੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਜੜ. ਸੰਗ੍ਯਾ—ਅਜਾ ਸਮੁਦਾਯ. ਬਕਰੀ ਭੇਡਾਂ ਦਾ ਝੁੰਡ । ੨ ਬੱਕਰੀਆਂ ਰੱਖਣ ਦਾ ਵਾੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਇੱਜੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇੱਜੜ, ਪੁਲਿੰਗ ਭੇਡਾਂ ਬੱਕਰੀਆਂ ਦਾ ਗਰੋਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-39-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.