ਉਗਰਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਗਰਾਹੀ (ਨਾਂ,ਇ) ਰਕਮ ਆਦਿ ਦੀ ਕੀਤੀ ਵਸੂਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਗਰਾਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਗਰਾਹੀ [ਨਾਂਇ] ਉਗਰਾਹੁਣ ਦਾ ਕਾਰਜ; ਲੋਕਾਂ ਤੋਂ ਇਕੱਠਾ ਕੀਤਾ ਧਨ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਗਰਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਗਰਾਹੀ. ਸੰਗ੍ਯਾ—ਉਤ-ਗ੍ਰਹਣ ਦੀ ਕ੍ਰਿਯਾ. ਲੈਣਾ. ਕੱਠਾ ਕਰਨਾ. ਵਸੂਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First