ਉਛਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਛਾੜ (ਨਾਂ,ਪੁ) ਲੇਫ਼, ਤਲਾਈ, ਰਜਾਈ, ਸਰਾਣ੍ਹੇ ਆਦਿ ਦੇ ਦੁਆਲੇ ਚਾੜ੍ਹਿਆ ਜਾਣ ਵਾਲਾ ਸਿਉਂਤਾ ਹੋਇਆ ਗਿਲਾਫ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਛਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਛਾੜ [ਨਾਂਪੁ] ਰਜ਼ਾਈ ਜਾਂ ਤਲਾਈ ਦੇ ਉੱਪਰ ਚੜ੍ਹਾਇਆ ਜਾਣ ਵਾਲ਼ਾ ਕੱਪੜਾ , ਗਿਲਾਫ਼; ਧਰਤੀ ਦੇ ਚਾਰੇ ਪਾਸੇ ਫੈਲੀ ਹੋਈ ਹਵਾ ਦੀ ਪਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਛਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਛਾੜ. ਸੰਗ੍ਯਾ—ਗ਼ਿਲਾਫ਼. ਦੇਖੋ, ਉਛਾਰ। ੨ ਆੱਛਾਦਨ (ਢਕਣ) ਵਾਲਾ ਪਦਾਰਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਛਾੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਛਾੜ, ਪੁਲਿੰਗ : ਦੁਆਲੇ ਵਲਣ ਵਾਲਾ ਕੱਪੜਾ, ਪੜਦਾ, ਲੇਫ਼ ਤੁਲਾਈ ਜਾਂ ਛਤਰੀ ਆਦਿ ਦੇ ਉੱਪਰ ਦਾ ਕੱਪੜਾ, ਉੱਪਰਲੀ ਟੀਪਟਾਪ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-12-29-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First