ਉਜੱਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜੱਡ (ਵਿ,ਪੁ) ਉਮਰ ਨਾਲੋਂ ਘੱਟ ਸਿਆਣਾ; ਮੂਰਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਜੱਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜੱਡ [ਵਿਸ਼ੇ] ਬੇਵਕੂਫ਼, ਘੱਟ ਅਕਲ ਵਾਲ਼ਾ, ਮੂਰਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਜੱਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜੱਡ. ਵਿ—ਜਾਡ੍ਯਤਾ (ਜੜ੍ਹਤਾ) ਸਹਿਤ. ਮਹਾਂ ਮੂਰਖ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਜੱਡ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਜੱਡ, ਸੰਸਕ੍ਰਿਤ (ਉਦ-ਜੜ) / ਵਿਸ਼ੇਸ਼ਣ : ਬਹੁਤਾ ਮੂਰਖ, ਬੇਖ਼ਬਰ, ਬੇਸੂਝ, ਅੱਖੜ, ਅੜ੍ਹਬ, ਗਵਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-12-31-01, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.