ਉਜੱਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜੱਡ (ਵਿ,ਪੁ) ਉਮਰ ਨਾਲੋਂ ਘੱਟ ਸਿਆਣਾ; ਮੂਰਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਜੱਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜੱਡ [ਵਿਸ਼ੇ] ਬੇਵਕੂਫ਼, ਘੱਟ ਅਕਲ ਵਾਲ਼ਾ, ਮੂਰਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਜੱਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜੱਡ. ਵਿ—ਜਾਡ੍ਯਤਾ (ਜੜ੍ਹਤਾ) ਸਹਿਤ. ਮਹਾਂ ਮੂਰਖ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਜੱਡ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਜੱਡ, ਸੰਸਕ੍ਰਿਤ (ਉਦ-ਜੜ) / ਵਿਸ਼ੇਸ਼ਣ : ਬਹੁਤਾ ਮੂਰਖ, ਬੇਖ਼ਬਰ, ਬੇਸੂਝ, ਅੱਖੜ, ਅੜ੍ਹਬ, ਗਵਾਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-12-31-01, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First