ਉਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਤਰ. ਦੇਖੋ, ਉਤਰਣਾ ਅਤੇ ਉੱਤਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਤਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਉਤਰ (ਸੰ.। ਸੰਸਕ੍ਰਿਤ ਉਤ੍ਤਰ)
੧. ਉਤਰ ਦਿਸ਼ਾ, ਪਹਾੜ ਦਾ ਪਾਸਾ। ਯਥਾ-‘ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ’।
੨. ਜਵਾਬ-‘ਰੋਸੁ ਨ ਕੀਜੈ ਉਤਰੁ ਦੀਜੈ’।
੩. (ਸੰਸਕ੍ਰਿਤ ਅਵਤਰਣ।) ਪ੍ਰਾਕ੍ਰਿਤਿ, ਉਤ੍ਤਰਣ। ਪੰਜਾਬੀ ਉਤਰਣਾ) ਉਤਰ ਕੇ। ਯਥਾ-‘ਉਤਰਿ ਅਵਘਟਿ ਸਰਵਰਿ ਨਾੑਵੈ’ (ਕਾਮਾਦੀ) ਕਠਨ ਘਾਟ ਉਤਰਕੈ ਸੰਤ ਸਰੋਵਰ ਵਿਚ ਨ੍ਹਾਵੇ।
੪. ਲੰਘਨਾ। ਯਥਾ-‘ਜਉ ਗੁਰਦੇਉ ਤ ਉਤਰੈ ਪਾਰਿ’ ਪਾਰ ਲੰਘਦਾ ਹੈ (ਸੰਸਾਰ ਥੋਂ)।
੫. (ਕ੍ਰਿ.। ਦੇਸ਼ ਭਾਸ਼ਾ) ਬੈਠੀ ਹੋਈ। ਯਥਾ-‘ਅੰਤਰਿ ਬਿਖਿਆ ਉਤਰੀ ਘੇਰੇ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First