ਉਤਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਲਾ (ਵਿ,ਪੁ) ਪੰਜਾਲੀ ਵਿੱਚ ਜੁੱਪੀ ਜੋਗ ਦਾ ਪਿਛਲੇ ਪਾਸਿਓਂ ਵੇਖਿਆਂ ਸੱਜੇ ਪਾਸੇ ਵੱਲ ਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਤਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਲਾ [ਵਿਸ਼ੇ] ਉੱਪਰਲਾ, ਉੱਪਰਲੇ ਪਾਸੇ ਦਾ [ਨਾਂਪੁ] ਰੱਬ , ਪਰਮਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਤਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਤਲਾ, ਵਿਸ਼ੇਸ਼ਣ  : ਉਪਰਲਾ, ਉਪਰ ਵਾਲਾ, ਉਤਲੇ ਪਾਸੇ ਦਾ, ਹੇਠਲਾ ਦਾ ਉਲਟ; / ਪੁਲਿੰਗ : ਦੁਪੱਟਾ, ਕੱਪੜਾ ਜੋ ਸਿਰ ਤੇ ਲਿਆ ਜਾਏ; ਦੰਦ, ਤਾਰਾ (ਤੀਵੀਆਂ ਦੀ ਬੋਲੀ ਵਿਚ); ਰੱਬ, ਪਰਮੇਸ਼ਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-10-27-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.