ਉਨੱਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਨੱਤੀ. ਸੰ.एकोन त्रिं शत् -ਏਕੋਨ ਤ੍ਰਿੰਸ਼ਤ. ਇੱਕ ਘੱਟ ਤੀਹ—੨੯
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਨੱਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਨੱਤੀ, ਵਿਸ਼ੇਸ਼ਣ : ਇਕ ਘੱਟ ਤੀਹ, ੨੯
–ਉੱਨਤੀਵਾਂ, ਵਿਸ਼ੇਸ਼ਣ : ਉਨੱਤੀ ਦੀ ਗਿਣਤੀ ਪੂਰੀ ਕਰਨ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-02-39-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First