ਉਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਰਲਾ (ਵਿ,ਪੁ) ਇਸ ਪਾਸੇ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਰਲਾ [ਵਿਸ਼ੇ] ਇਸ ਪਾਸੇ ਦਾ, ਨੇੜਲਾ, ਉਰੇ ਦਾ, ਇੱਧਰ ਦਾ, ਉਰਾਰ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਰਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਰਲਾ. ਕ੍ਰਿ. ਵਿ—ਇਸ ਪਾਸੇ ਦਾ. ਇਧਰ ਦਾ। ੨ ਭਾਵ—ਇਸ ਲੋਕ ਦਾ.  


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਰਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਰਲਾ, ਵਿਸ਼ੇਸ਼ਣ : ਉਰੇ ਦਾ, ਇਸ ਪਾਸੇ ਦਾ, ਨੇੜੇ ਵਾਲਾ, ਇਧਰ ਦਾ

–ਉਰਲਾ ਹੱਥ ਹੋਣਾ, ਮੁਹਾਵਰਾ : ਖਾਣ ਪੀਣ ਨੂੰ ਬਹੁਤ ਹੋਣਾ

–ਉਰਲਾ ਪਰਲਾ, ਪੁਲਿੰਗ : ਫਾਲਤੂ, ਏਧਰ ਓਧਰ ਦਾ, ਨਿੱਕਾ ਮੋਟਾ, ਐਰਾ ਗੈਰਾ, ਗ਼ੈਰ ਜ਼ਰੂਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-02-54-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.