ਉੱਘਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਘਾ (ਵਿ,ਪੁ) ਪ੍ਰਸਿੱਧ; ਮਸ਼ਹੂਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉੱਘਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਘਾ [ਵਿਸ਼ੇ] ਪ੍ਰਸਿੱਧ, ਮੰਨਿਆ-ਪ੍ਰਮੰਨਿਆ, ਨਾਮਵਰ, ਮਸ਼ਹੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉੱਘਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਘਾ. ਵਿ—ਪ੍ਰਗਟ। ੨ ਪ੍ਰਸਿੱਧ. “ਪੰਚਾਂ ਵਿਚ ਉਘਾ ਕਰਿ ਵੇਖਾਲਿਆ.” (ਮ: ੪ ਗਉ ਵਾਰ ੧) ੩ ਮਿਆਨ ਤੋਂ ਕੱਢਿਆ ਹੋਇਆ ਸ਼ਸਤ੍ਰ. “ਉੱਘੇ ਜਿਨ ਨੇਜੇ.” (ਰਾਮਾਵ.)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First